V.K. Bhawra

ਪੰਜਾਬ ਸਰਕਾਰ ਨੇ ਵੀ.ਕੇ. ਭਾਵਰਾ ਨੂੰ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦਾ ਚੇਅਰਮੈਨ ਲਗਾਇਆ

ਚੰਡੀਗੜ੍ਹ 03 ਸਤੰਬਰ 2022: ਪੰਜਾਬ ਸਰਕਾਰ ਨੇ ਪੱਤਰ ਜਾਰੀ ਕਰਦਿਆਂ 2 ਆਈਪੀਐੱਸ (IPS) ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਹਨ। ਪੰਜਾਬ ਸਰਕਾਰ ਨੇ ਵੀ.ਕੇ ਭਾਵਰਾ (V.K. Bhawra) ਨੂੰ ਹੁਣ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦਾ ਚੇਅਰਮੈਨ ਲਗਾਇਆ ਹੈ। ਗੌਰਵ ਯਾਦਵ ਪੰਜਾਬ ਦੇ ਡੀਜੀਪੀ ਬਣੇ ਰਹਿਣਗੇ।

V.K. Bhawra

Scroll to Top