ਚੰਡੀਗੜ੍ਹ, 05 ਮਈ 2025: ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਮੁਅੱਤਲ ਕੀਤਾ ਹੈ | ਪੰਜਾਬ ਸਰਕਾਰ ਨੇ 6 ਤਹਿਸੀਲਦਾਰ ਅਤੇ 8 ਨਾਇਬ ਤਹਿਸੀਲਦਾਰਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਹੈ | ਇਸ ਸਬੰਧੀ ਪੰਜਾਬ ਸਰਕਾਰ ਨੇ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਹਨ।

Read More: ਪੰਜਾਬ ਸਰਕਾਰ ਨੇ 56 ਤਹਿਸੀਲਦਾਰਾਂ ਅਤੇ 166 ਨਾਇਬ ਤਹਿਸੀਲਦਾਰਾਂ ਦੇ ਕੀਤੇ ਤਬਾਦਲੇ




