TheUnmute.com

ਪੰਜਾਬ ਦੇ ਰਾਜਪਾਲ ਨੇ CM ਮਾਨ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਉਪ ਕੁਲਪਤੀ ਨੂੰ ਹਟਾਉਣ ਲਈ ਕਿਹਾ

ਚੰਡੀਗੜ੍ਹ 18 ਅਕਤੂਬਰ 2022: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਸਰਕਾਰ ਖਿਲਾਫ ਵੱਡੀ ਕਾਰਵਾਈ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ (Punjab Agricultural University) ਲੁਧਿਆਣਾ ਦੇ ਉਪ ਕੁਲਪਤੀ ਸਤਬੀਰ ਗੋਸਲ ਨੂੰ ਹਟਾਉਣ ਲਈ ਕਿਹਾ ਹੈ |

ਪੰਜਾਬ ਰਾਜਪਾਲ ਦੇ ਮੁਤਾਬਕ ਉਨ੍ਹਾਂ ਦੀ ਨਿਯੁਕਤੀ ਗੈਰ-ਸੰਵਿਧਾਨਕ ਤਰੀਕੇ ਨਾਲ ਕੀਤੀ ਗਈ ਸੀ ਅਤੇ ਯੂ.ਜੀ.ਸੀ. ਦੇ ਨਿਯਮਾਂ, ਸ਼ਰਤਾਂ ਦੀ ਨਿਯੁਕਤੀ “ਗੈਰ-ਕਾਨੂੰਨੀ ਅਤੇ ਸਵੀਕਾਰ ਨਹੀਂ ਕੀਤੀ ਜਾ ਸਕਦੀ” ਹੈ। ਇਸ ਦੇ ਨਾਲ ਹੀ ਉਨ੍ਹਾਂ ਮਾਨ ਸਰਕਾਰ ਨੂੰ ਨਵੇਂ ਉਪ ਕੁਲਪਤੀ ਦੀ ਨਿਯੁਕਤੀ ਲਈ ਪ੍ਰਕਿਰਿਆ ਸ਼ੁਰੂ ਕਰਨ ਲਈ ਕਿਹਾ ਹੈ।

 

ਪੰਜਾਬ ਖੇਤੀਬਾੜੀ ਯੂਨੀਵਰਸਿਟੀ

Exit mobile version