ਚੰਡੀਗੜ੍ਹ 05 ਅਗਸਤ 2022: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Banwari Lal Purohit) ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ । ਕੋਰੋਨਾ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਬਨਵਾਰੀ ਲਾਲ ਨੇ ਅਪੀਲ ਕਰਦਿਆਂ ਕਿਹਾ ਕਿ ਜੋ ਵੀ ਉਨ੍ਹਾਂ ਦੇ ਸੰਪਰਕ ਵਿੱਚ ਆਏ ਹਨ, ਕਿਰਪਾ ਕਰਕੇ ਆਪਣੇ ਆਪ ਨੂੰ ਆਈਸੋਲੇਸ਼ਨ ਕਰਕੇ ਟੈਸਟ ਕਰਵਾਓ।” ਜਿਹੜੇ ਲੋਕ ਉਸ ਨੂੰ ਇਕ-ਦੋ ਦਿਨਾਂ ਵਿਚ ਮਿਲੇ ਹਨ |