16ਵੀਂ ਪੰਜਾਬ ਵਿਧਾਨ ਸਭਾ

ਪੰਜਾਬ ਰਾਜਪਾਲ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦੇ 10ਵੇਂ ਵਿਸ਼ੇਸ਼ ਸੈਸ਼ਨ ਦਾ ਉਠਾਣ

ਚੰਡੀਗੜ੍ਹ 18 ਦਸੰਬਰ 2025: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ 17 ਦਸੰਬਰ, 2025 ਨੂੰ ਪੰਜਾਬ ਵਿਧਾਨ ਸਭਾ, ਜਿਸ ਦੀ ਤਾਰੀਖ਼ 24 ਨਵੰਬਰ, 2025 ਦੀ ਬੈਠਕ ਅਣਮਿਥੇ ਸਮੇਂ ਲਈ ਸਥਗਿਤ ਕਰ ਦਿੱਤੀ ਗਈ ਸੀ, ਉਸਦਾ ਉਠਾਣ ਕਰ ਦਿੱਤਾ ਗਿਆ ਹੈ।

ਵਿਦੇਸ਼

Scroll to Top