ਚੰਡੀਗੜ੍ਹ, 26 ਫਰਵਰੀ 2026: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਦੇ ਬਾਰ੍ਹਵਾਂ (ਬਜਟ) ਇਜਲਾਸ 06 ਮਾਰਚ, 2026 (ਦਿਨ ਸ਼ੁੱਕਰਵਾਰ) ਨੂੰ ਸਵੇਰੇ 11.00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਬੁਲਾਇਆ ਗਿਆ ਹੈ।
ਅਪ੍ਰੈਲ 10, 2026 10:41 ਬਾਃ ਦੁਃ