July 7, 2024 10:19 am
The Punjab Government

ਸਿੱਖ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦੇ ਮਾਮਲੇ ‘ਚ ਪੰਜਾਬ ਸਰਕਾਰ ਵਲੋਂ ਲੇਖਕਾਂ/ਪਬਲਿਸ਼ਰਾਂ ਖਿਲਾਫ ਕੇਸ ਦਰਜ

ਚੰਡੀਗੜ੍ਹ 14 ਮਈ 2022: ਪੰਜਾਬ ਸਰਕਾਰ ਵੱਲੋਂ 12ਵੀਂ ਜਮਾਤ ਦੇ ਇਤਿਹਾਸ ਦੀ ਕਿਤਾਬ ‘ਚ ਸਿੱਖ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦੇ ਮਾਮਲੇ ‘ਚ ਵੱਡੀ ਕਾਰਵਾਈ ਕੀਤੀ ਗਈ ਹੈ। ਇਸ ਕਾਰਵਾਈ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂਅਨੁਸਾਰ ਵਿਵਾਦਤ ਪੁਸਤਕਾਂ ਦੇ ਮਾਮਲੇ ‘ਚ ਲੇਖਕਾਂ/ਪਬਲਿਸ਼ਰਾਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਸਿੱਖ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦੇ ਮਾਮਲੇ ‘ਚ ਧਾਰਾ 295-A, 153-A, 504, ਅਤੇ 120-B ਤਹਿਤ ਕੇਸ ਦਰਜ ਕੀਤਾ ਗਿਆ ਹੈ।

ਇਸ ਸੰਬੰਧੀ FIR ਦੀ ਕਾਪੀ