ਚੰਡੀਗੜ੍ਹ 22 ਅਪ੍ਰੈਲ 2022: ਪੰਜਾਬ ਸਰਕਾਰ ਨਜਾਇਜ਼ ਮਾਈਨਿੰਗ ‘ਤੇ ਸਖ਼ਤ ਰੁਖ ਆਪਣਾ ਰਹੀ ਹੈ | ਇਸਦੇ ਚੱਲਦੇ ਮੋਹਾਲੀ ਅਤੇ ਰੋਪੜ ਦੇ ਮਾਈਨਿੰਗ ਅਧਿਕਾਰੀ ਨੁੰ ਪੰਜਾਬ ਸਰਕਾਰ ਦੇ ਵੱਲੋਂ ਮੁਅੱਤਲ (ਸਸਪੈਂਡ) ਕਰ ਦਿੱਤਾ ਗਿਆ ਹੈ। ਸੂਤਰਾਂ ਦੇ ਮੁਤਾਬਕ ਮਾਈਨਿੰਗ ਅਧਿਕਾਰੀ ਵਿਪਨ ਤੇ ਡਿਊਟੀ ਦੌਰਾਨ ਅਣਗਹਿਲੀ ਵਰਤਣ ਦਾ ਦੋਸ਼ ਹੈ। ਜਿਸ ਦੇ ਚੱਲਦਿਆਂ ਹੋਇਆ ਸੂਬਾ ਸਰਕਾਰ ਨੇ ਸਖ਼ਤ ਫ਼ੈਸਲਾ ਲੈਂਦਿਆਂ ਮਾਈਨਿੰਗ ਅਧਿਕਾਰੀ ਵਿਪਨ ਨੂੰ ਸਸਪੈਂਡ ਕਰ ਦਿੱਤਾ ਹੈ।
ਨਵੰਬਰ 23, 2024 3:14 ਪੂਃ ਦੁਃ