July 2, 2024 5:02 pm

ਪੰਜਾਬ ਸਰਕਾਰ ਨੇ 24 ਡੀ.ਐੱਸ.ਪੀ.ਅਧਿਕਾਰੀਆਂ ਦੇ ਕੀਤੇ ਤਬਾਦਲੇ

ਚੰਡੀਗੜ੍ਹ 18 ਨਵੰਬਰ 2021 : ਪੰਜਾਬ ਸਰਕਾਰ ਨੇ ਡੀ.ਐੱਸ.ਪੀ. ਵਿਭਾਗ ਵਿਚ ਫੇਰਬਦਲ ਕੀਤਾ ਹੈ, ਜਿਸ ਦੌਰਾਨ ਪੰਜਾਬ ਸਰਕਾਰ ਵਲੋਂ ਅੱਜ 24 ਡੀ.ਐੱਸ.ਪੀ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ,, ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਹੋਏ ਹਨ ਉਨ੍ਹਾਂ ਦੀ ਸੂਚੀ ਇਸ ਤਰ੍ਹਾਂ ਹੈ,,,