ਪੰਜਾਬ ਹਰਿਆਣਾ ਹਾਈ ਕੋਰਟ ਨੇ 168 ਸਿਵਲ ਜੱਜਾਂ ਦੇ ਕੀਤੇ ਤਬਾਦਲੇ

civil judges

ਚੰਡੀਗੜ੍ਹ, 23 ਅਪ੍ਰੈਲ 2024: ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਵੱਡੀ ਗਿਣਤੀ ਵਿੱਚ ਸਿਵਲ ਜੱਜਾਂ (civil judges) ਦੇ ਤਬਾਦਲੇ ਕੀਤੇ ਗਏ ਹਨ। ਪੰਜਾਬ ਹਰਿਆਣਾ ਹਾਈ ਕੋਰਟ ਨੇ 168 ਸਿਵਲ ਜੱਜਾਂ ਦੇ ਤਬਾਦਲੇ ਕੀਤੇ ਹਨ |

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।