ਛੁੱਟੀ

Punjab Holiday: ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ

ਅੰਮ੍ਰਿਤਸਰ , 14 ਅਕਤੂਬਰ 2026: Punjab Holiday: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 27 ਅਕਤੂਬਰ, ਮੰਗਲਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ ਸਿਨਹਾ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ, ਨੋਟੀਫਿਕੇਸ਼ਨ ਮੁਤਾਬਕ ਅੰਮ੍ਰਿਤਸਰ ਜ਼ਿਲ੍ਹੇ’ਚ ਸਰਕਾਰੀ ਅਤੇ ਗੈਰ-ਸਰਕਾਰੀ ਵਿਦਿਅਕ ਸੰਸਥਾਵਾਂ, ਸਰਕਾਰੀ ਦਫ਼ਤਰ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।

Read More: Punjab Holiday: ਪੰਜਾਬ ‘ਚ 15 ਸਤੰਬਰ ਨੂੰ ਛੁੱਟੀ ਦਾ ਐਲਾਨ

ਵਿਦੇਸ਼

Scroll to Top