ਚੰਡੀਗੜ੍ਹ 31 ਮਾਰਚ 2022: ਪੰਜਾਬ ਆਈਏਐਸ ਆਫੀਸਰਜ਼ ਐਸੋਸੀਏਸ਼ਨ (Punjab IAS Officers Association) ਵਲੋਂ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੂੰ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਆਈਏਐਸ ਏ. ਵੇਣੂ ਪ੍ਰਸਾਦ ਦੀ ਅਗਵਾਈ ‘ਚ ਸਨਮਾਨਿਤ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਪੰਜਾਬ ਸਰਕਾਰ ਨੇ ਟਵੀਟ ਅਕਾਊਂਟ ਰਹੀ ਦਿੱਤੀ |
ਨਵੰਬਰ 23, 2024 8:56 ਪੂਃ ਦੁਃ