Punjab Government

Punjab IAS Promotion: ਪੰਜਾਬ ਸਰਕਾਰ ਨੇ ਤਿੰਨ IAS ਅਫਸਰਾਂ ਨੂੰ ਨਵੇਂ ਸਾਲ ‘ਤੇ ਦਿੱਤੀ ਤਰੱਕੀ

ਚੰਡੀਗੜ੍ਹ, 01 ਜਨਵਰੀ 2025: ਪੰਜਾਬ ਸਰਕਾਰ ਨੇ ਸਾਲ 2000 ਬੈਚ ਦੇ ਤਿੰਨ ਆਈ.ਏ.ਐਸ. ਅਫਸਰਾਂ ਨੂੰ ਨਵੇਂ ਸਾਲ ‘ਤੇ ਤਰੱਕੀ ਦਿੱਤੀ ਹੈ | ਸਰਕਾਰ ਨੇ ਇਨ੍ਹਾਂ ਅਧਿਕਾਰੀਆਂ ਨੂੰ ਪ੍ਰਮੁੱਖ ਸਕੱਤਰ, ਵਿੱਤ ਕਮਿਸ਼ਨਰ ਦੇ ਅਹੁਦੇ ‘ਤੇ ਤਰੱਕੀ ਦਿੱਤੀ ਹੈ।

ਇਨ੍ਹਾਂ ਅਧਿਕਾਰੀਆਂ ‘ਚ 2000 ਬੈਚ ਦੇ ਆਈਏਐਸ ਅਧਿਕਾਰੀ ਰਾਹੁਲ ਤਿਵਾੜੀ, ਅਲਕਨੰਦਾ ਦਿਆਲ ਅਤੇ ਕੁਮਾਰ ਰਾਹੁਲ ਸ਼ਾਮਲ ਹਨ। ਇਹ ਹੁਕਮ ਮੰਗਲਵਾਰ ਦੇਰ ਸ਼ਾਮ ਜਾਰੀ ਕੀਤੇ ਗਏ ਸਨ। ਹਾਲਾਂਕਿ, ਜਦੋਂ ਤੱਕ ਤਿੰਨੇ ਆਈ.ਏ.ਐਸ. ਅਧਿਕਾਰੀ ਆਪਣੀ ਤਰੱਕੀ ਅਨੁਸਾਰ ਤਾਇਨਾਤੀ ਨਹੀਂ ਕਰਦੇ, ਉਹ ਆਪਣੀ ਮੌਜੂਦਾ ਤਾਇਨਾਤੀ ‘ਤੇ ਹੀ ਡਿਊਟੀ ਕਰਨਗੇ, ਪਰ ਅੱਜ ਉਨ੍ਹਾਂ ਨੂੰ ਵਧੀ ਹੋਈ ਤਨਖਾਹ ਦੇ ਹਿਸਾਬ ਨਾਲ ਪੈਸੇ ਮਿਲਣਗੇ।

Punjab Government

Read More: Holiday In Punjab: ਪੰਜਾਬ ਦੇ ਇਸ ਜ਼ਿਲ੍ਹੇ ‘ਚ ਕੱਲ੍ਹ ਛੁੱਟੀ ਦਾ ਐਲਾਨ, ਜਾਣੋ ਕਾਰਨ

Scroll to Top