July 7, 2024 8:43 pm
Capt Amarinder Singh

ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਹੋਏ ਕੋਰੋਨਾ ਪਾਜ਼ੀਟਿਵ

ਚੰਡੀਗੜ੍ਹ 12 ਜਨਵਰੀ 2022: ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ (Capt Amarinder Singh) ਕੋਰੋਨਾ ਸੰਕਰਮਿਤ ਪਾਏ ਗਏ ਹਨ। ਫਿਲਹਾਲ ਉਨ੍ਹਾਂ ਨੇ ਆਪਣੇ ਆਪ ਨੂੰ ਘਰ ‘ਚ ਅਲੱਗ ਕਰ ਲਿਆ ਹੈ। ਰਵੀਨ ਠੁਕਰਾਲ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।