Site icon TheUnmute.com

Punjab: ਸ਼ਰਾਬ ‘ਤੇ ਮੀਟ ਦੀਆਂ ਦੁਕਾਨਾਂ ਰਹਿਣਗੀਆਂ ਬੰਦ, ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ

Bharat Bandh

3 ਅਕਤੂਬਰ 2024: ਪੰਜਾਬ ਦੇ ਲੋਕਾਂ ਲਈ ਅਹਿਮ ਖਬਰ ਹੈ। ਦਰਅਸਲ, ਪੰਜਾਬ ਸਰਕਾਰ ਵੱਲੋਂ ਅਗਰਸੇਨ ਜੈਅੰਤੀ ਮੌਕੇ 3 ਅਕਤੂਬਰ ਨੂੰ ਸੂਬੇ ਵਿੱਚ ਡਰਾਈ ਡੇਅ ਐਲਾਨਿਆ ਗਿਆ ਹੈ। ਅਜਿਹੇ ‘ਚ ਸ਼ਰਾਬ ਅਤੇ ਮੀਟ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਨਾਲ ਹੀ 3 ਅਕਤੂਬਰ ਨੂੰ ਸੂਬੇ ਵਿੱਚ ਸਰਕਾਰੀ ਛੁੱਟੀ ਰਹੇਗੀ। ਇਸ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

 

ਤੁਹਾਨੂੰ ਦੱਸ ਦੇਈਏ ਕਿ ਮਹਾਰਾਜਾ ਅਗਰਸੇਨ ਨੂੰ ਸ਼੍ਰੀ ਰਾਮ ਦਾ ਵੰਸ਼ਜ ਮੰਨਿਆ ਜਾਂਦਾ ਹੈ। ਮਹਾਰਾਜਾ ਅਗਰਸੇਨ ਦਾ ਜਨਮ ਦਿਨ ਹਰ ਸਾਲ ਅਸ਼ਵਿਨ ਮਹੀਨੇ ਦੇ ਸ਼ੁਕਲ ਪੱਖ ਦੀ ਪ੍ਰਤੀਪਦਾ ਤਰੀਕ ਨੂੰ ਭਾਵ ਸ਼ਾਰਦੀ ਨਵਰਾਤਰੀ ਦੇ ਪਹਿਲੇ ਦਿਨ ਮਨਾਇਆ ਜਾਂਦਾ ਹੈ। ਮਹਾਰਾਜ ਅਗਰਸੇਨ ਨੂੰ ਅਗਰਵਾਲ ਯਾਨੀ ਵੈਸ਼ਿਆ ਦਾ ਪਿਤਾ ਕਿਹਾ ਜਾਂਦਾ ਹੈ।

 

Exit mobile version