ਚੰਡੀਗੜ੍ਹ, 17 ਜੂਨ 2024: ਜਲੰਧਰ ਪੱਛਮੀ (Jalandhar West) ਵਿਧਾਨ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ (Sheetal Angural) ਨੂੰ ਟਿਕਟ ਦਿੱਤੀ ਹੈ | ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਭਾਜਪਾ ਛੱਡ ‘ਆਪ’ ਸ਼ਾਮਲ ਹੋਏ ਮਹਿੰਦਰ ਭਗਤ ਨੂੰ ਟਿਕਟ ਦਿੱਤੀ ਹੈ।
ਜਨਵਰੀ 19, 2025 10:32 ਪੂਃ ਦੁਃ