Site icon TheUnmute.com

Punjab News: CM ਭਗਵੰਤ ਮਾਨ ਵੱਲੋਂ ਅੱਜ ਜਲੰਧਰ ਵਿਖੇ ਡਿਪਟੀ ਕਮਿਸ਼ਨਰਾਂ ਨਾਲ ਅਹਿਮ ਬੈਠਕ

Jalandhar

ਚੰਡੀਗੜ੍ਹ, 25 ਜੁਲਾਈ 2024: ਮੁੱਖ ਮੰਤਰੀ ਭਗਵੰਤ ਮਾਨ ਆਪਣੇ ਦੋ ਦਿਨਾਂ ਦੇ ਦੌਰੇ ‘ਤੇ ਜਲੰਧਰ (Jalandhar) ‘ਚ ਹਨ | ਇਸ ਦੌਰਾਨ ਅੱਜ ਮੁੱਖ ਮੰਤਰੀ ਜਨਤਾ ਦਰਬਾਰ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ | ਇਸਦੇ ਨਾਲ ਇਲਾਕੇ ‘ਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਆਉਣ ਵਾਲੇ ਸਮੇਂ ‘ਚ ਪੰਜਾਬ ਲਈ ਹੋਣ ਵਾਲੇ ਮਹੱਤਵਪੂਰਨ ਕੰਮਾਂ ਬਾਰੇ ਮਾਝਾ ਅਤੇ ਦੋਆਬਾ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਅਧਿਕਾਰੀਆਂ ਨਾਲ ਬੈਠਕ ਕਰਨਗੇ |

Exit mobile version