17 ਨਵੰਬਰ 2024: ਪੀ.ਆਰ.ਟੀ.ਸੀ (PRTC) ਬੱਸ ਤੇ ਐਕਟਿਵ ਦੇ ਵਿਚਕਾਰ ਭਿਆਨਕ ਟੱਕਰ ਹੋਈ, ਜਿਸ ਦੌਰਾਨ ਹਾਦਸੇ ਦੇ ਵਿੱਚ ਐਕਟਿਵਾ ਸਵਾਰ ਗੁਰਜੀਤ ਸਿੰਘ ਦੀ ਇਲਾਜ ਦੌਰਾਨ ਮੌਤ (died) ਹੋ ਗਈ। ਇਸ ਮਾਮਲੇ ਵਿੱਚ ਥਾਣਾ ਡੇਹਲੋਂ ਦੀ ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ (families) ਮੈਂਬਰ ਹਰਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਬੱਸ ਚਾਲਕ ਅਮਰੀਕ ਸਿੰਘ ਨੂੰ ਗ੍ਰਿਫ਼ਤਾਰ (arrest) ਕਰਕੇ ਕੇਸ ਦਰਜ ਕਰ ਲਿਆ ਹੈ, ਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ|
ਦਸੰਬਰ 4, 2025 10:02 ਪੂਃ ਦੁਃ




