16 ਦਸੰਬਰ 2024: ਵੱਡੇ ਸੁਪਨੇ ਲੈ ਕੇ ਵਿਦੇਸ਼ ਗਏ ਸੁਨਾਮ (Sunam) ਵਾਸੀ ਰਵਿੰਦਰ (resident Ravinder Singh) ਸਿੰਘ ਅਤੇ ਉਸ ਦੀ ਪਤਨੀ ਗੁਰਵਿੰਦਰ (Gurvinder Kaur )ਕੌਰ ਦੀ ਜੌਰਜੀਆ (Georgia) ਵਿਖੇ ਮੌਤ ਹੋ ਜਾਣ ਦੀ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ, ਇਸ ਖ਼ਬਰ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਹੈ।
ਜਾਣਕਾਰੀ ਅਨੁਸਾਰ ਰਵਿੰਦਰ (Ravinder Singh and his wife Gurvinder Kaur) ਸਿੰਘ ਅਤੇ ਉਸ ਦੀ ਪਤਨੀ ਗੁਰਵਿੰਦਰ ਕੌਰ ਜੌਰਜੀਆ (restaurant in Georgia) ਦੇ ਇੱਕ ਰੈਸਟੋਰੈਂਟ ਵਿੱਚ ਕੰਮ ਕਰਨ ਲਈ ਗਏ ਹੋਏ ਸਨ। ਇਸ ਦੌਰਾਨ ਰੈਸਟੋਰੈਂਟ ਵਿੱਚ ਹਾਦਸਾ ਵਾਪਰ ਗਿਆ, ਜਿਸ ਵਿੱਚ ਦੋਵਾਂ ਦੀ ਮੌਤ ਹੋ ਗਈ।
ਜਿਵੇਂ ਹੀ ਪਰਿਵਾਰ ਨੂੰ ਰਵਿੰਦਰ (Ravinder Singh and his wife Gurvinder Kaur) ਸਿੰਘ ਅਤੇ ਗੁਰਵਿੰਦਰ ਕੌਰ ਦੀ ਮੌਤ ਦੀ ਖਬਰ ਮਿਲੀ ਤਾਂ ਪਰਿਵਾਰ (family) ‘ਚ ਮਾਤਮ ਛਾ ਗਿਆ। ਘਟਨਾ ਤੋਂ ਬਾਅਦ ਇਲਾਕੇ ‘ਚ ਸੋਗ ਦੀ ਲਹਿਰ ਹੈ। ਇਕੱਠੇ ਦੋ ਮੈਂਬਰਾਂ ਦੀ ਮੌਤ ਤੋਂ ਬਾਅਦ ਪਰਿਵਾਰਕ (families members) ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।
read more: ਅਗਲੇ 2-3 ਦਿਨਾਂ ‘ਚ ਪੈ ਸਕਦੀ ਧੁੰਦ, ਨਹੀਂ ਦਿਖਾਈ ਦੇਣਗੇ ਸੂਰਜ ਦੇਵਤਾ