ਚੰਡੀਗੜ੍ਹ, 07 ਅਗਸਤ 2024: ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਕਾਂਗਰਸ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਦਾ ਅੱਜ 5 ਦਿਨ ਦਾ ਰਿਮਾਂਡ ਖਤਮ ਹੋਣ ਬਾਅਦ ਅਦਾਲਤ ‘ਚ ਪੇਸ਼ ਕੀਤਾ ਹੈ | ਈਡੀ ਨੇ ਵੀਰਵਾਰ 1 ਅਗਸਤ ਨੂੰ ਜਲੰਧਰ ‘ਚ ਲੰਮੀ ਪੁੱਛਗਿੱਛ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਸੀ | ਈਡੀ ਵੱਲੋਂ ਸਾਬਕਾ ਮੰਤਰੀ ਆਸ਼ੂ ਨੂੰ ਖੁਰਾਕ ਤੇ ਸਿਵਲ ਸਪਲਾਈਜ਼ ਟਰਾਂਸਪੋਰਟ ਟੈਂਡਰ ਘਪਲੇ ‘ਚ ਸੰਮਨ ਜਾਰੀ ਕਰਕੇ ਸਵੇਰੇ ਜਲੰਧਰ ਦਫ਼ਤਰ ‘ਚ ਪੁੱਛਗਿੱਛ ਕੀਤੀ ਸੀ |
ਨਵੰਬਰ 26, 2024 6:37 ਪੂਃ ਦੁਃ