Paramraj Singh Umranangal

Punjab news: ਪਰਮਰਾਜ ਸਿੰਘ ਉਮਰਾਨੰਗਲ ਨੂੰ ਪੰਜਾਬ ਪੁਲਿਸ ‘ਚ ਮੁੜ ਕੀਤਾ ਬਹਾਲ

ਚੰਡੀਗੜ੍ਹ, 11 ਜੁਲਾਈ 2024: ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਪਰਮਰਾਜ ਸਿੰਘ ਉਮਰਾਨੰਗਲ (Paramraj Singh Umranangal)  ਨੂੰ ਤੁਰੰਤ ਪ੍ਰਭਾਵ ਨਾਲ ਪੰਜਾਬ ਪੁਲਿਸ ‘ਚ ਮੁੜ ਬਹਾਲ ਕਰ ਦਿੱਤਾ ਗਿਆ ਹੈ | ਹਾਈ ਕੋਰਟ ਨੇ ਪੰਜਾਬ ਪੁਲਿਸ ਨੂੰ ਉਨ੍ਹਾਂ ਨੂੰ 15 ਦਿਨਾਂ ‘ਚ ਬਹਾਲ ਕਰਨ ਦੇ ਆਦੇਸ਼ ਦਿੱਤੇ ਸਨ | ਹਾਲਾਂਕਿ, ਉਮਰਾਨੰਗਲ ਨੂੰ ਅਜੇ ਪੋਸਟਿੰਗ ਨਹੀਂ ਦਿੱਤੀ ਗਈ ਹੈ | ਹੁਣ ਤੱਕ ਉਹ ਡੀਜੀਪੀ ਨੂੰ ਰਿਪੋਰਟ ਕਰਨਗੇ | ਉਨ੍ਹਾਂ ਨੂੰ 5 ਮਹੀਨਿਆਂ ਬਾਅਦ ਬਹਾਲ ਕੀਤਾ ਗਿਆ ਹੈ |

Scroll to Top