Punjab News: ਆਪ ਵਿਧਾਇਕ ਤੋਂ ਪੰਜਾਬ ਸਰਕਾਰ ਨੇ ਵਾਪਿਸ ਲਈ ਸੁਰੱਖਿਆ

14 ਮਈ 2025: ਜਲੰਧਰ (jalandhar) ਦੇ ਕੇਂਦਰੀ ਹਲਕੇ ਤੋਂ ‘ਆਪ’ ਵਿਧਾਇਕ ਰਮਨ ਅਰੋੜਾ  (raman Arora) ho ਨੂੰ ਸਰਕਾਰ ਦੇ ਵੱਲੋਂ ਵੱਡਾ ਝਟਕਾ ਲੱਗਾ  ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਨੇ  ਵਿਧਾਇਕ ਰਮਨ ਅਰੋੜਾ ਨੂੰ ਦਿੱਤੀ ਗਈ ਸੁਰੱਖਿਆ ਵਾਪਿਸ ਲੈ ਲਈ ਗਈ ਹੈ।

ਜਾਣਕਾਰੀ ਮੁਤਾਬਿਕ ਦੱਸ ਦੇਈਏ ਕਿ ਇਸ ਗੱਲ ਦੀ ਪੁਸ਼ਟੀ ਖੁਦ ਵਿਧਾਇਕ ਰਮਨ ਅਰੋੜਾ ਨੇ ਕੁਝ ਮੀਡੀਆ ਕਰਮਚਾਰੀਆਂ ਨਾਲ ਗੱਲਬਾਤ ਦੌਰਾਨ ਦਿੱਤੀ। ਹਾਲਾਂਕਿ ਸਰਕਾਰ ਨੇ ਸੁਰੱਖਿਆ ਵਾਪਿਸ ਲੈਣ ਦਾ ਕੋਈ ਕਾਰਨ ਨਹੀਂ ਦੱਸਿਆ।

Read More: AAP MLA Meeting: ਮੀਟਿੰਗ ਤੋਂ ਬਾਅਦ CM ਭਗਵੰਤ ਮਾਨ ਨੇ ਕੀ ਕਿਹਾ? ਜਾਣੋ

 

 

Scroll to Top