Punjab Police

Punjab News: ਪੰਜਾਬ ਸਰਕਰ ਨੇ 85 ਇੰਸਪੈਕਟਰਾਂ ਨੂੰ ਤਰੱਕੀ ਦੇ ਬਣਾਇਆ DSP

ਚੰਡੀਗੜ੍ਹ, 07 ਜੂਨ 2025: ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਨੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਤਰੱਕੀਆਂ ਦਿੱਤੀਆਂ ਹਨ | ਪੰਜਾਬ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਨੇ ਇਸ ਸੰਬੰਧੀ ਇੱਕ ਪੱਤਰ ਜਾਰੀ ਕੀਤਾ ਹੈ | ਇਸ ਪੱਤਰ ਮੁਤਾਬਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਤਾਇਨਾਤ 85 ਇੰਸਪੈਕਟਰਾਂ ਨੂੰ ਡਿਪਟੀ ਸੁਪਰਡੈਂਟ ਆਫ਼ ਪੁਲਿਸ (DSP) ਦੇ ਅਹੁਦੇ ਵਜੋਂ ਤਰੱਕੀ ਦਿੱਤੀ ਗਈ ਹੈ |

Punjab Police

Punjab Police

 

Punjab Police

Read More: ਸਿੱਖਿਆ ਵਿਭਾਗ ਨੇ 79 DPE ਅਧਿਆਪਕਾਂ ਨੂੰ ਲੈਕਚਰਾਰ ਵਜੋਂ ਦਿੱਤੀ ਤਰੱਕੀ

Scroll to Top