ਚੰਡੀਗੜ੍ਹ, 09 ਜੁਲਾਈ 2024: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪ੍ਰਦੀਪ ਛਾਬੜਾ (Pradeep Chhabra) ਦਾ ਅੱਜ ਦਿਹਾਂਤ ਹੋ ਗਿਆ ਹੈ। ਪ੍ਰਦੀਪ ਛਾਬੜਾ ਕਈ ਦਿਨਾਂ ਤੋਂ ਬਿਮਾਰ ਸਨ । ਜਿਕਰਯੋਗ ਹੈ ਕਿ ਪ੍ਰਦੀਪ ਤਿੰਨ ਵਾਰ ਚੰਡੀਗੜ ਨਗਰ ਕੌਂਸਲ ਦੇ ਕੌਂਸਲਰ ਰਹਿ ਚੁੱਕੇ ਹਨ ਅਤੇ ਇੱਕ ਮੇਅਰ ਵੀ ਰਹੇ | ਪ੍ਰਦੀਪ ਛਾਬੜਾ ਪਿਛਲੇ 40 ਸਾਲਾਂ ਤੋਂ ਰਾਜਨੀਤੀ ‘ਚ ਸਰਗਰਮ ਸਨ ਅਤੇ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਵੀ ਰਹੇ। 2021 ‘ਚ ਪ੍ਰਦੀਪ ਛਾਬੜਾ ਨੇ ਕਾਂਗਰਸ ਛੱਡ ਦਿੱਤੀ ਸੀ ਅਤੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਸਨ |
ਜਨਵਰੀ 29, 2026 11:15 ਬਾਃ ਦੁਃ




