Site icon TheUnmute.com

Punjab News: ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਦਲ ਦੀ ਕੌਰ ਕਮੇਟੀ ਭੰਗ

Sukhbir Singh Badal

ਚੰਡੀਗੜ੍ਹ, 23 ਜੁਲਾਈ 2024: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਅੱਜ ਕੌਰ ਕਮੇਟੀ ਨੂੰ ਭੰਗ ਕਰ ਦਿੱਤਾ ਹੈ | ਇਸ ਕੌਰ ਕਮੇਟੀ ‘ਚ ਵੱਖਰੇ ਧੜੇ ਦੇ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਜਾਗੀਰ ਕੌਰ ਵੀ ਸ਼ਾਮਲ ਸਨ | ਜਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦਾ ਵੱਖਰਾ ਧੜਾ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨਗੀ ਤੋਂ ਹਟਾਉਣ ਦੀ ਮੰਗ ਕਰ ਰਿਹਾ ਹੈ |

Exit mobile version