TheUnmute.com

Punjab News: ਪੰਜਾਬ ਸਰਕਾਰ ਵੱਲੋਂ 21 IAS ਤੇ PCS ਅਫਸਰਾਂ ਦੇ ਤਬਾਦਲੇ

ਚੰਡੀਗੜ੍ਹ, 16 ਅਗਸਤ 2024: ਪੰਜਾਬ ਸਰਕਾਰ (Punjab Government) ਨੇ ਪ੍ਰਬੰਧਕੀ ਹਿੱਤਾਂ ਨੂੰ ਧਿਆਨ ‘ਚ ਰੱਖਦੇ ਹੋਏ ਪੰਜਾਬ ‘ਚ ਪੰਜਾਬ ‘ਚ 21 ਆਈ.ਏ.ਐੱਸ ਅਤੇ ਪੀ.ਸੀ.ਐੱਸ ਅਧਿਕਾਰੀਆਂ ਦੀਆਂ ਬਦਲੀਆਂ ਅਤੇ ਤਾਇਨਾਤੀਆਂ ਕੀਤੀ ਹਨ |

Exit mobile version