TheUnmute.com

Punjab News: ਪੰਜਾਬ ਸਰਕਾਰ ਵੱਲੋਂ ਚਾਰ IAS ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 16 ਅਗਸਤ 2024: ਪੰਜਾਬ ਸਰਕਾਰ (Punjab Government) ਨੇ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ ਚਾਰ ਆਈ.ਏ.ਐਸ.ਅਧਿਕਾਰੀਆਂ ਦੀਆਂ ਬਦਲੀਆਂ ਅਤੇ ਤਾਇਨਾਤੀਆਂ ਕੀਤੀਆਂ ਹਨ | ਇਸ ਸੰਬੰਧੀ ਸੂਚੀ ਹੇਠ ਅਨੁਸਾਰ ਹੈ |

Punjab government

Exit mobile version