Public Works Department

Punjab: 20 ਅਕਤੂਬਰ ਨੂੰ ਹੋਣਗੀਆਂ ਪੰਜਾਬ ‘ਚ ਪੰਚਾਇਤੀ ਚੋਣਾਂ, ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ 20 ਸਤੰਬਰ 2024: ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਬਿਗਲ ਵਜਾ ਦਿੱਤਾ ਗਿਆ ਹੈ। ਸੂਬੇ ਵਿੱਚ ਅੱਜ ਤੋਂ ਇੱਕ ਮਹੀਨੇ ਬਾਅਦ ਗ੍ਰਾਮ ਪੰਚਾਇਤ ਚੋਣਾਂ ਹੋਣਗੀਆਂ। ਪੰਜਾਬ ਸਰਕਾਰ ਵੱਲੋਂ ਪੰਚਾਇਤੀ ਚੋਣਾਂ ਨੂੰ ਲੈ ਕੇ ਇੱਕ ਐਲਾਨ ਵੀ ਕੀਤਾ ਗਿਆ ਹੈ। ਰਾਜ ਵਿੱਚ ਪੰਚਾਇਤੀ ਚੋਣਾਂ 20 ਅਕਤੂਬਰ 2024 ਨੂੰ ਹੋਣਗੀਆਂ। ਸਰਕਾਰ ਵੱਲੋਂ ਵੀਰਵਾਰ ਰਾਤ ਨੂੰ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।

Scroll to Top