Site icon TheUnmute.com

ਪੰਜਾਬ ਸਿਆਸਤ : ਮਨੀਸ਼ਾ ਗੁਲਾਟੀ ਨੇ ਸਿਆਸਤ ‘ਚ ਕੀਤੀ ਐਂਟਰੀ

IPS ਹਰਪ੍ਰੀਤ ਸਿੱਧੂ

ਚੰਡੀਗੜ੍ਹ, 14 ਫਰਵਰੀ 2022 : ਪੰਜਾਬ ਵਿਧਾਨ ਸਭਾ ਚੋਣਾਂ ਦੇ ਚੱਲਦੇ ਸਿਆਸੀ ਗਲਿਆਰੇ ਅਤੇ ਕਈ ਹੋਰ ਲੋਕ ਵੱਖੋਂ-ਵੱਖ ਸਿਆਸੀ ਪਾਰਟੀਆਂ ਦਾ ਪੱਲ੍ਹਾ ਫੜ ਰਹੇ ਹਨ | ਜਿਸ ਦੇ ਚਲਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਭਾਜਪਾ ਦਾ ਪੱਲਾ ਫੜ ਲਿਆ ਹੈ। ਕੇਂਦਰੀ ਮੰਤਰੀ ਗਜੋਂਦਰ ਸ਼ੇਖਾਵਤ ਦੀ ਅਗਵਾਈ ‘ਚ ਮਨੀਸ਼ਾ ਗੁਲਾਟੀ ਨੇ ਪਾਰਟੀ ਦਾ ਪੱਲਾ ਫੜਿਆ।

Exit mobile version