ਰਜਿੰਦਰ ਗੁਪਤਾ

ਬਿਨਾਂ ਮੁਕਾਬਲਾ ਚੁਣੇ ਪੰਜਾਬ ਰਾਜ ਸਭਾ ਉਮੀਦਵਾਰ ਰਜਿੰਦਰ ਗੁਪਤਾ ਨੂੰ ਚੋਣ ਸਰਟੀਫਿਕੇਟ ਸੌਂਪਿਆ

ਚੰਡੀਗੜ੍ਹ 16 ਅਕਤੂਬਰ 2025: ਪੰਜਾਬ ਵਿਧਾਨ ਸਭਾ ਦੇ ਸਕੱਤਰ-ਕਮ-ਰਿਟਰਨਿੰਗ ਅਫ਼ਸਰ ਰਾਮ ਲੋਕ ਖਟਾਨਾ ਨੇ ਅੱਜ ਪੰਜਾਬ ਰਾਜ ਸਭਾ ਉਮੀਦਵਾਰ ਰਜਿੰਦਰ ਗੁਪਤਾ, ਜੋ ਸੰਸਦ ਦੇ ਉਪਰਲੇ ਸਦਨ ਲਈ ਬਿਨਾਂ ਮੁਕਾਬਲਾ ਚੁਣੇ ਗਏ ਸਨ, ਉਨ੍ਹਾਂ ਨੂੰ ਚੋਣ ਸਰਟੀਫਿਕੇਟ ਸੌਂਪਿਆ ਗਿਆ।

ਇਸ ਮੌਕੇ ਇਹ ਸਰਟੀਫਿਕੇਟ ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਮੌਜੂਦਗੀ ‘ਚ ਦਿੱਤਾ ਗਿਆ। ਇਸ ਮੌਕੇ ਰਜਿੰਦਰ ਗੁਪਤਾ ਦੇ ਨਾਲ ਉਨ੍ਹਾਂ ਦੀ ਪਤਨੀ ਮਧੂ ਗੁਪਤਾ ਵੀ ਸਨ।

Read More: ਪੰਜਾਬ ਸਰਕਾਰ ਵੱਲੋਂ ਰਜਿੰਦਰ ਗੁਪਤਾ ਦਾ ਅਸਤੀਫਾ ਸਵੀਕਾਰ, ਰਾਜ ਸਭਾ ਭੇਜਣ ਦੀ ਚਰਚਾ

Scroll to Top