July 2, 2024 11:22 pm
school

ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਸ਼੍ਰੇਣੀ ਦਾ ਨਤੀਜਾ ਐਲਾਨਿਆ, 98.25 ਫ਼ੀਸਦੀ ਪ੍ਰੀਖਿਆਰਥੀ ਹੋਏ ਪਾਸ

ਚੰਡੀਗੜ੍ਹ 02 ਜੂਨ 2022: ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਵਲੋਂ ਲਈ ਗਈ 8ਵੀਂ ਸ਼੍ਰੇਣੀ ਦੀ ਟਰਮ 1 ਤੇ ਟਰਮ 2 ਪ੍ਰੀਖਿਆ 2022 (ਸਮੇਤ ਓਪਨ ਸਕੂਲ) ਦਾ ਨਤੀਜਾ ਅੱਜ ਬੋਰਡ ਚੇਅਰਮੈਨ ਪ੍ਰੋ.ਯੋਗਰਾਜ ਵਲੋਂ ਐਲਾਨ ਦਿੱਤਾ ਗਿਆ ਹੈ । ਇਸ ਸਾਲ 8ਵੀਂ ਸ਼੍ਰੇਣੀ ‘ਚੋਂ 98.25 ਫ਼ੀਸਦੀ ਪ੍ਰੀਖਿਆਰਥੀ ਪਾਸ ਹੋਏ ਹਨ।