TheUnmute.com

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਜਮਾਤ ਦੀ ਟਰਮ-2 ਦੀ ਡੇਟ ਸ਼ੀਟ ‘ਚ ਬਦਲਾਅ

ਚੰਡੀਗੜ੍ਹ 06 ਮਈ 2022: ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਨੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀ ਟਰਮ-2 ਦੀ ਡੇਟ ਸ਼ੀਟ ਵਿੱਚ ਕੁਝ ਬਦਲਾਅ ਕੀਤੇ ਗਏ ਹਨ। ਇਸ ਸੰਬੰਧੀ ਪੱਤਰ ਹੇਠ ਲਿਖੇ ਅਨੁਸਾਰ ਹੈ |

Punjab School Education Board

Exit mobile version