Punjab School Education Board

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਭਲਕੇ 5ਵੀਂ ਕਲਾਸ ਦੀ ਪ੍ਰੀਖਿਆ ਕੀਤੀ ਗਈ ਮੁਲਤਵੀ

ਮੋਹਾਲੀ 22 ਮਾਰਚ 2022 : ਪੰਜਾਬ ਸਰਕਾਰ (Punjab Government) ਵੱਲੋਂ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਮੌਕੇ 23 ਮਾਰਚ ਨੂੰ ਕੀਤੀ ਗਈ ਛੁੱਟੀ ਤੋਂ ਬਾਅਦ ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਨੇ 5ਵੀਂ ਕਲਾਸ ਦੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਹੈ। ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਵੱਲੋਂ 23 ਮਾਰਚ ਨੂੰ ਹੋਣ ਵਾਲੀ ਪੰਜਵੀਂ ਕਲਾਸ ਦੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਹੈ। ਇਹ ਪ੍ਰੀਖਿਆ ਹੁਣ 2 ਅਪ੍ਰੈਲ 2022 ਸ਼ਨੀਵਾਰ ਨੂੰ ਸਵੇਰੇ 10.30 ਵਜੇ ਹੋਵੇਗੀ।

Scroll to Top