TheUnmute.com

ਪੰਜਾਬ ਟਰਾਂਸਪੋਰਟ ਵਿਭਾਗ ਨੇ RTA ਕਾਡਰ ਦੇ 3 ਅਧਿਕਾਰੀਆਂ ਦੇ ਕੀਤੇ ਤਬਾਦਲੇ

ਚੰਡੀਗੜ੍ਹ 01 ਜੂਨ 2022: ਪੰਜਾਬ ‘ਚ ਤਬਾਦਲਿਆਂ ਦਾ ਸਿਲਸਿਲਾ ਲਗਾਤਰ ਜਾਰੀ ਹੈ | ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਆਰਟੀਏ ਕਾਡਰ ਦੇ 3 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ |

Punjab Transport Department

Exit mobile version