Punjab Vidhan Sabha

Punjab Vidhan Sabha: ਪੰਜਾਬ ਵਿਧਾਨ ਸਭਾ ਅਣਮਿਥੇ ਸਮੇਂ ਲਈ ਕੀਤੀ ਮੁਲਤਵੀ

ਚੰਡੀਗੜ੍ਹ 05 ਮਾਰਚ, 2025: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ 04 ਮਾਰਚ 2025 ਨੂੰ ਪੰਜਾਬ ਵਿਧਾਨ ਸਭਾ (Punjab Vidhan Sabha), ਜਿਸ ਦੀ 25 ਫਰਵਰੀ, 2025 ਦੀ ਬੈਠਕ ਅਣਮਿਥੇ ਸਮੇਂ ਲਈ ਸਥਗਿਤ ਕਰ ਦਿੱਤਾ ਗਿਆ ਸੀ | ਹੁਣ ਪੰਜਾਬ ਵਿਧਾਨ ਸਭਾ ਨੂੰ ਅਣਮਿਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ |

 

Scroll to Top