14 ਜੁਲਾਈ 2025: ਪੰਜਾਬ ਵਿਧਾਨ ਸਭਾ(punjab vidhan sabha) ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਕੁਝ ਸਮੇ ਬਾਅਦ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਦਨ ਦੀ ਕਾਰਵਾਈ ਇੱਕ ਘੰਟੇ ਲਈ ਮੁਲਤਵੀ ਕਰ ਦਿੱਤੀ ਹੈ। ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਇੱਕ ਘੰਟੇ ਲਈ ਮੁਲਤਵੀ ਕਰ ਦਿੱਤੀ ਗਈ ਹੈ। ਜਾਣਕਾਰੀ ਮਿਲੀ ਹੈ ਕਿ ਸਪੀਕਰ ਨੇ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਮੰਤਰੀ ਅਮਨ ਅਰੋੜਾ, (aman arora) ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਭਾਜਪਾ, ਬਸਪਾ ਅਤੇ ਅਕਾਲੀ ਦਲ ਦੇ ਆਗੂਆਂ ਨੂੰ ਇੱਕ ਘੰਟੇ ਲਈ ਆਪਣੇ ਚੈਂਬਰ ਵਿੱਚ ਬੁਲਾਇਆ ਹੈ। ਜਿੱਥੇ ਉਨ੍ਹਾਂ ਨਾਲ ਗੱਲਬਾਤ ਕੀਤੀ ਜਾਵੇਗੀ|
Read More: Punjab Vidhan Sabha: ਗੁਆਂਢੀ ਰਾਜ ਮੀਂਹ ਦਾ ਪਾਣੀ ਲੈਣ ਲਈ ਤਿਆਰ ਨਹੀਂ ਹਨ: ਕੁਲਜੀਤ ਸਿੰਘ ਰੰਧਾਵਾ