ਚੰਡੀਗੜ, 22 ਨਵੰਬਰ 2023: ਵਿਧਾਨ ਸਭਾ ਦੇ ਬੁਲਾਰੇ ਨੇ ਦੱਸਿਆ ਹੈ ਕਿ ਪੰਜਾਬ ਦੇ ਰਾਜਪਾਲ ਵੱਲੋਂ ਪੰਜਾਬ ਵਿਧਾਨ ਸਭਾ ਨੂੰ ਇਸ ਦੇ ਪੰਜਵੇਂ ਸਮਾਗਮ ਲਈ 28 ਨਵੰਬਰ, ਦਿਨ ਮੰਗਲਵਾਰ ਨੂੰ ਬਾਅਦ ਦੁਪਹਿਰ 02.00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ ਵਿਖੇ ਬੁਲਾਇਆ ਗਿਆ ਹੈ।
ਜਨਵਰੀ 18, 2025 11:55 ਬਾਃ ਦੁਃ