Punjab Vidhan Sabha

Punjab Vidhan Sabha: 16ਵੀਂ ਵਿਧਾਨ ਸਭਾ ‘ਚ ਇਨ੍ਹਾਂ ਵਿਧਾਇਕਾਂ ਨੇ ਚੁੱਕੀ ਸਹੁੰ, ਵੇਖੋ ਪੂਰੀ ਸੂਚੀ

ਚੰਡੀਗੜ੍ਹ 17 ਮਾਰਚ 2022: ਭਗਵੰਤ ਮਾਨ (Bhagwant Mann) ਦੇ ਬੀਤੇ ਦਿਨ ਮੁੱਖ ਮੰਤਰੀ ਦੀ ਸਹੁੰ ਚੁੱਕੀ | ਅੱਜ ਪੰਜਾਬ ਦੀ 16ਵੀਂ ਵਿਧਾਨ ਸਭਾ (Punjab Vidhan Sabha) ਦੇ ਪਹਿਲੇ ਇਜਲਾਸ ਦੀ ਕਾਰਵਾਈ ਕੀਤੀ ਗਈ।ਇਸ ਦੌਰਾਨ ਪਹਿਲੇ ਵਿਧਾਨ ਸਭਾ ਸੈਸ਼ਨ ‘ਚ ਕਈ ਵਿਧਾਇਕਾਂ ਨੇ ਸਹੁੰ ਚੁੱਕੀ। ਇਨ੍ਹਾਂ ਸਾਰੇ ਵਿਧਾਇਕਾਂ ਨੂੰ ਪ੍ਰੋਟੈਮ ਸਪੀਕਰ ਇੰਦਰਬੀਰ ਸਿੰਘ ਨਿੱਝਰ ਨੇ ਸਹੁੰ ਚੁਕਾਈ। ਇਸ ਸੰਬੰਧ ‘ਚ ਸੂਚੀ ਹੇਠ ਲਿਖੇ ਅਨੁਸਾਰ ਹੈ |

Punjab Vidhan Sabha

Scroll to Top