ਚੰਡੀਗੜ੍ਹ 20 ਨਵੰਬਰ 2023: ਅੱਜ ਪੰਜਾਬ ਮੰਤਰੀ ਮੰਡਲ ਦੀ ਅਹਿਮ ਬੈਠਕ ਵਿੱਚ ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ (winter session) ਦੀਆਂ ਤਾਰੀਖਾਂ ਦਾ ਐਲਾਨ ਕੀਤਾ ਗਿਆ ਹੈ। ਇਸ ਵਾਰ ਇਹ ਇਜਲਾਸ 2 ਦਿਨਾਂ ਦਾ ਹੋਵੇਗਾ ਜੋ ਕਿ 28 ਤੇ 29 ਨਵੰਬਰ ਨੂੰ ਸੱਦਿਆ ਜਾਵੇਗਾ। ਇਸਦੀ ਜਾਣਕਾਰੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੈਠਕ ਤੋਂ ਬਾਅਦ ਹੋਈ ਪ੍ਰੈਸ ਕਾਨਫ਼ਰੰਸ ਵਿੱਚ ਕੀਤਾ ਹੈ।
ਜਨਵਰੀ 18, 2025 2:33 ਬਾਃ ਦੁਃ