ਚੰਡੀਗੜ੍ਹ, 05 ਜੂਨ 2023: ਪੰਜਾਬੀ ਸਿਨੇਮਾ ਜਗਤ ਵਿੱਚ ਆਪਣੀ ਅਦਾਕਾਰੀ ਦਾ ਜਲਵਾ ਦਿਖਾਉਣ ਵਾਲੇ ਅਦਾਕਾਰ ਯੋਗਰਾਜ ਸਿੰਘ (Actor Yograj Singh) ਅੱਜ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ। ਇਸ ਮੌਕੇ ਯੋਗਰਾਜ ਸਿੰਘ ਨੇ ਐਮਪੀ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਦੀ ਚੋਣ ਲੜਨਗੇ।
ਦਸੰਬਰ 7, 2025 10:27 ਪੂਃ ਦੁਃ




