Site icon TheUnmute.com

Punjabi film: ਪੰਜਾਬੀ ਫਿਲਮ ਇੰਡਸਟਰੀ ਦੇ ਅਦਾਕਾਰ ਰਣਦੀਪ ਸਿੰਘ ਭੰਗੂ ਦਾ ਹੋਇਆ ਦਿਹਾਂਤ

Randeep Singh Bhangu

ਚੰਡੀਗੜ੍ਹ, 22 ਜੂਨ 2024: ਪੰਜਾਬੀ ਫਿਲਮ ਇੰਡਸਟਰੀ ਲਈ ਅੱਜ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ | ਪੰਜਾਬੀ ਅਦਾਕਾਰ ਰਣਦੀਪ ਸਿੰਘ ਭੰਗੂ (Randeep Singh Bhangu) ਦੀ ਮੌਤ ਹੈ | ਜਿਕਰਯੋਗ ਹੈ ਕਿ ਫ਼ਿਲਮਾਂ ‘ਚ ਆਉਣ ਤੋਂ ਪਹਿਲਾਂ ਰਣਦੀਪ ਸਿੰਘ ਭੰਗੂ ਥਿਏਟਰ ਕਲਾਕਾਰ ਵਜੋਂ ਆਪਣੀ ਵੱਖਰੀ ਪਛਾਣ ਬਣਾਈ ਸੀ | ਉਨ੍ਹਾਂ ਦੀ ਮੌਤ ਦੀ ਪੁਸ਼ਟੀ ਪੰਜਾਬੀ ਫਿਲਮ ਐਂਡ ਟੀਵੀ ਐਕਟਰਜ਼ ਐਸੋਸੀਏਸ਼ਨ (PFTAA) ਨੇ ਕੀਤੀ ਹੈ |

ਰਣਦੀਪ ਸਿੰਘ ਭੰਗੂ ਦਾ ਅੰਤਿਮ ਸਸਕਾਰ ਅੱਜ ਦੁਪਹਿਰ 12 ਵਜੇ ਪਿੰਡ ਚੂਹੜ ਮਾਜਰਾ ਨੇੜੇ ਸ੍ਰੀ ਚਮਕੌਰ ਸਾਹਿਬ ਵਿਖੇ ਕੀਤਾ ਜਾਵੇਗਾ। ਜਿਕਰਯੋਗ ਹੈ ਕਿ ਉਨ੍ਹਾਂ ਨੇ ਅਦਾਕਾਰ ਨਿੰਜਾ ਦੀ 2019 ‘ਚ ਰਿਲੀਜ਼ ਹੋਈ ਪੰਜਾਬੀ ਫਿਲਮ ‘ਦੂਰਬੀਨ’ ‘ਚ ਨਜ਼ਰ ਆਏ ਸਨ |

Exit mobile version