July 6, 2024 6:50 pm
bir singh

ਪੰਜਾਬੀ ਗਾਇਕ ਤੇ ਗੀਤਕਾਰ ਬੀਰ ਸਿੰਘ ਦੇ ਸ਼ਗਨਾਂ ਦੀਆਂ ਰਸਮਾਂ ਹੋਈਆਂ ਸ਼ੁਰੂ

ਚੰਡੀਗੜ੍ਹ 9 ਦਸੰਬਰ 2022:  ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਗੀਤਕਾਰ ਬੀਰ ਸਿੰਘ (Bir Singh) ਨੂੰ ਸ਼ਗਨਾਂ (Shagun) ਦੀਆਂ ਵਧਾਈਆਂ ਮਿਲ ਰਹੀਆਂ ਹਨ । ਪੰਜਾਬੀ ਗਾਇਕ ਜਸਬੀਰ ਜੱਸੀ ਨੇ ਦੋ ਤਸਵੀਰਾਂ ਸਾਂਝੀਆਂ ਕਰਦੇ ਹੋਏ ਉਨ੍ਹਾਂ ਨੂੰ ਵਧਾਈ ਦਿੱਤੀ ਹੈ । ਜਸਬੀਰ ਜੱਸੀ ਵੱਲੋਂ ਸਾਂਝੀਆਂ ਕੀਤੀਆਂ ਗਈਆਂ ਇਨ੍ਹਾਂ ਤਸਵੀਰਾਂ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਪੰਜਾਬੀ ਇੰਡਸਟਰੀ ਦੇ ਸਿਤਾਰੇ ਵੀ ਉਨ੍ਹਾਂ ਨੂੰ ਵਧਾਈ ਦੇ ਰਹੇ ਹਨ ।

ਪੰਜਾਬੀ ਇੰਡਸਟਰੀ ਦਾ ਇਹ ਪ੍ਰਸਿੱਧ ਕਲਾਕਾਰ ਜਲਦ ਹੀ ਆਪਣੀ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਕਰਨ ਜਾ ਰਿਹਾ ਹੈ । ਜਿਸ ਲਈ ਉਸ ਨੂੰ ਹਰ ਪਾਸਿਓਂ ਵਧਾਈਆਂ ਮਿਲ ਰਹੀਆਂ ਹਨ ।

ਦੇਖੋ ਤਸਵੀਰਾਂ –

bir singh