ਚੰਡੀਗੜ੍ਹ, 02 ਮਈ 2023: ਪੰਜਾਬੀ ਗਾਇਕ ਬਾਬੂ ਮਾਨ (Babu Mann) ਨੇ ਅੱਜ ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਜੱਦੀ ਪਿੰਡ ਬਾਦਲ ਪਹੁੰਚ ਕੇ ਉਹਨਾਂ ਕੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਨੂੰ ਭਲਕੇ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਸ੍ਰੀ ਪਤਾਲ ਪੁਰੀ ਵਿਖੇ ਸਵੇਰੇ 11 ਵਜੇ ਜਲ ਪ੍ਰਵਾਹ ਕੀਤੀਆਂ ਜਾਣਗੀਆਂ |
ਜਨਵਰੀ 19, 2025 4:22 ਪੂਃ ਦੁਃ