ਪੰਜਾਬੀਓ

ਪੰਜਾਬੀਓ ਥੋੜ੍ਹਾ ਸਮਾਂ ਦਿਓ, ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ‘ਚ ਜਲਦਬਾਜ਼ੀ ਨਾ ਕਰੀਏ : ਮਾਨ ਸਰਕਾਰ

ਚੰਡੀਗੜ੍ਹ, 11 ਅਪ੍ਰੈਲ 2022 : “ਆਪ” ਸਰਕਾਰ ਨੇ ਆਪਣੇ ਟਵਿੱਟਰ ਹੈਂਡਲ ‘ਤੇ ਲਿਖਿਆ ਕਿ ਪੰਜਾਬੀਓ ਥੋੜ੍ਹਾ ਸਮਾਂ ਦਿਓ, ਥੋੜ੍ਹਾ ਸਬਰ ਕਰੋ। ਕੋਈ ਵੀ ਚੀਜ਼ ਅਜਿਹੀ ਨਹੀਂ ਹੈ ਜੋ ਮੈਨੂੰ ਮੂੰਹ ਜ਼ੁਬਾਨੀ ਯਾਦ ਨਾ ਹੋਵੇ। ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਜਲਦਬਾਜ਼ੀ ਨਾ ਕਰੀਏ। ਥੋੜ੍ਹਾ ਸਮਾਂ ਤਾਂ ਲੱਗੇਗਾ। ਸਭ ਦੇ ਮਸਲੇ ਹੱਲ ਹੋਣਗੇ। ਕੋਈ ਵੀ ਵਿਅਕਤੀ ਅਜਿਹਾ ਨਹੀਂ ਹੋਵੇਗਾ ਜਿਸ ਦੀ ਨਹੀਂ ਸੁਣੀ ਜਾਵੇਗੀ।

 

 

Scroll to Top