ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਰਾਘਵ ਚੱਢਾ ਨੇ ਦਿੱਤੀ ਆਪਣੀ ਪਹਿਲੀ ਪ੍ਰਤੀਕਿਰਿਆ

3 ਅਪ੍ਰੈਲ 2026: ਰਾਜ ਸਭਾ ਵਿੱਚ ਆਮ ਆਦਮੀ ਪਾਰਟੀ ਦੇ ਡਿਪਟੀ ਲੀਡਰ ਵਜੋਂ ਹਟਾਏ ਜਾਣ ਤੋਂ ਬਾਅਦ ਸੰਸਦ ਮੈਂਬਰ ਰਾਘਵ ਚੱਢਾ (Raghav Chadha) ਨੇ ਆਪਣੀ ਪਹਿਲੀ ਪ੍ਰਤੀਕਿਰਿਆ ਦਿੱਤੀ ਹੈ। ਦੱਸ ਦੇਈਏ ਕਿ ਚੱਢਾ ਨੇ ਘਟਨਾ ਦਾ ਇੱਕ ਵੀਡੀਓ ਵੀ ਜਾਰੀ ਕੀਤਾ। ਇਸ ਵਿੱਚ ਉਨ੍ਹਾਂ ਲਿਖਿਆ, “ਆਮ ਆਦਮੀ ਨੂੰ ਮੇਰਾ ਸੁਨੇਹਾ ਇਹ ਹੈ ਕਿ ਮੈਨੂੰ ਚੁੱਪ ਕਰਵਾ ਦਿੱਤਾ ਗਿਆ ਹੈ, ਪਰ ਮੈਂ ਹਾਰਿਆ ਨਹੀਂ ਹਾਂ। ਇਹ ਆਮ ਆਦਮੀ ਨੂੰ ਮੇਰਾ ਸੁਨੇਹਾ ਹੈ।”

Read More: Raghav Chaddha: ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕੇਂਦਰ ਸਰਕਾਰ ‘ਤੇ ਸਾਧਿਆ ਨਿਸ਼ਾਨਾ

ਵਿਦੇਸ਼

Scroll to Top