ਰਾਘਵ ਚੱਢਾ ਨੇ ਚਮਕੌਰ ਸਾਹਿਬ ਵਿਖੇ ਲੋਕਾਂ ਨੂੰ ਕੀਤਾ ਇਹ ਵਾਅਦਾ

ਰਾਘਵ ਚੱਢਾ

ਚੰਡੀਗੜ੍ਹ 16 ਫਰਵਰੀ 2022: ਪੰਜਾਬ ਵਿਧਾਨ ਸਭਾ ਚੋਣਾਂ ‘ਚ ਕੁਝ ਹੀ ਦਿਨ ਰਹਿ ਗਏ ਹਨ ਅਤੇ ਸਾਰੀਆਂ ਸਿਆਸੀ ਪਾਰਟੀਆਂ ਪੰਜਾਬ ਦੇ ਲੋਕਾਂ ਨਾਲ ਵਾਅਦੇ ਕਰ ਰਹੀਆਂ ਹਨ। ਇਸ ਦੌਰਾਨ ਆਮ ਆਦਮੀ ਪਾਰਟੀ ਪੰਜਾਬ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਚਮਕੌਰ ਸਾਹਿਬ ਦੀ ਮਿੱਟੀ ਚੁੱਕ ਕੇ ਵਾਅਦਾ ਕੀਤਾ ਕਿ ‘ਆਪ’ ਦੀ ਸਰਕਾਰ ਬਣਨ ‘ਤੇ ‘ਰੇਤ ਮਾਫੀਆ‘ ਖਿਲਾਫ ਮਾਮਲਾ ਦਰਜ ਕੀਤਾ ਜਾਵੇਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।