Raghav Chadha

ਰਾਘਵ ਚੱਢਾ ਨੇ ਮਨਦੀਪ ਕੌਰ ਨੂੰ ਇਨਸਾਫ਼ ਦਿਵਾਉਣ ਲਈ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ 08 ਅਗਸਤ 2022: ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਰਾਘਵ ਚੱਢਾ ਨੇ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ ਕੀਤੀ ਹੈ। ਜਿਕਰਯੋਗ ਹੈ ਕਿ ਅਮਰੀਕਾ ‘ਚ ਰਹਿਣ ਵਾਲੀ ਮਨਦੀਪ ਕੌਰ ਨੇ ਘਰੇਲੂ ਹਿੰਸਾ ਤੋਂ ਤੰਗ ਆ ਕੇ 3 ਅਗਸਤ ਨੂੰ ਖੁਦਕੁਸ਼ੀ ਕਰ ਲਈ ਸੀ।

Image

 

Scroll to Top