July 8, 2024 2:09 am
ਰਾਹੁਲ ਗਾਂਧੀ

ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਦੁੱਖ ਵੰਡਾਉਣ ਲਈ ਪਿੰਡ ਮੂਸਾ ਪਹੁੰਚ ਰਹੇ ਰਾਹੁਲ ਗਾਂਧੀ

ਚੰਡੀਗੜ੍ਹ 07 ਜੂਨ 2022:ਕਾਂਗਰਸ ਪਾਰਟੀ ਦੇ ਆਗੂ ਰਾਹੁਲ ਗਾਂਧੀ ਅੱਜ ਸਵੇਰੇ ਚੰਡੀਗੜ੍ਹ ਹਵਾਈ ਅੱਡੇ ਪਹੁੰਚੇ ਹਨ। ਇਥੋਂ ਉਹ ਮਾਨਸਾ ਦੇ ਪਿੰਡ ਮੂਸਾ ਲਈ ਰਵਾਨਾ ਹੋ ਚੁਕੇ ਹਨ। ਉਹ ਮੂਸਾ ਪਿੰਡ ਪਹੁੰਚ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ ਤੇ ਓਹਨਾ ਨਾਲ ਦੁੱਖ ਸਾਂਝਾ ਕਰਨਗੇ। ਚੰਡੀਗੜ੍ਹ ਹਵਾਈ ਅੱਡੇ ‘ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਬ੍ਰਹਮ ਮਹਿੰਦਰਾ, ਸੁਖਜਿੰਦਰ ਸਿੰਘ ਰੰਧਾਵਾ ਸਮੇਤ ਸੀਨੀਅਰ ਕਾਂਗਰਸੀ ਆਗੂਆਂ ਨੇ ਰਾਹੁਲ ਗਾਂਧੀ ਦਾ ਸਵਾਗਤ ਕੀਤਾ।ਰਾਹੁਲ ਗਾਂਧੀ ਰਾਹੁਲ ਗਾਂਧੀ ਰਾਹੁਲ ਗਾਂਧੀ