ਚੰਡੀਗੜ੍ਹ 14 ਜਨਵਰੀ 2023: ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਦਿਹਾਂਤ ਕਾਰਨ ਰਾਹੁਲ ਗਾਂਧੀ ਦੀ 15 ਜਨਵਰੀ ਨੂੰ ਜਲੰਧਰ ‘ਚ ਹੋਣ ਵਾਲੀ ਪ੍ਰੈੱਸ ਕਾਨਫਰੰਸ ਰੱਦ ਕਰ ਦਿੱਤੀ ਹੈ | ਇਸਦੇ ਨਾਲ ਹੀ ਭਾਰਤ ਜੋੜੋ ਯਾਤਰਾ ਭਲਕੇ 11 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਇਹ ਭਲਕੇ ਕਰੀਬ 11 ਵਜੇ ਸੰਤੋਖ ਦੇ ਅੰਤਿਮ ਸਸਕਾਰ ਤੋਂ ਬਾਅਦ ਸ਼ੁਰੂ ਹੋਵੇਗੀ। ਇਸ ਤੋਂ ਪਹਿਲਾਂ ਰਾਹੁਲ ਨੇ ਫਿਲੌਰ ਦੇ ਭੱਟੀਆਂ ਤੱਕ ਯਾਤਰਾ ਕੱਢੀ। ਇਸ ਤੋਂ ਬਾਅਦ ਸੂਚਨਾ ਮਿਲਦੇ ਹੀ ਯਾਤਰਾ ਨੂੰ ਰੋਕ ਦਿੱਤਾ ਗਿਆ ਸੀ ।
ਜਨਵਰੀ 19, 2025 5:54 ਪੂਃ ਦੁਃ