ਦਿੱਲੀ, 31 ਦਸੰਬਰ 2025: Hansi News: ਹਰਿਆਣਾ ਸਰਕਾਰ ਨੇ ਆਈਏਐਸ ਅਧਿਕਾਰੀ ਰਾਹੁਲ ਨਰਵਾਲ ਨੂੰ ਤੁਰੰਤ ਪ੍ਰਭਾਵ ਨਾਲ ਨਵੇਂ ਬਣੇ ਹਾਂਸੀ ਜ਼ਿਲ੍ਹੇ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਹੈ। ਰਾਹੁਲ ਨਰਵਾਲ ਇਸ ਸਮੇਂ ਪੇਂਡੂ ਵਿਕਾਸ ਵਿਭਾਗ, ਸੂਚਨਾ ਤਕਨਾਲੋਜੀ, ਇਲੈਕਟ੍ਰਾਨਿਕਸ ਅਤੇ ਸੰਚਾਰ ਵਿਭਾਗ ਦੇ ਡਾਇਰੈਕਟਰ ਅਤੇ ਵਿਸ਼ੇਸ਼ ਸਕੱਤਰ ਅਤੇ ਕਨਫੈਡ ਦੇ ਪ੍ਰਬੰਧ ਨਿਰਦੇਸ਼ਕ ਵਜੋਂ ਸੇਵਾ ਨਿਭਾ ਰਹੇ ਸਨ।

Read More: ਹਰਿਆਣਾ ‘ਚ ਲਗਭੱਗ 5,000 ਕਰੋੜ ਰੁਪਏ ਦੇ ਨਿਵੇਸ਼ ਸਮਝੌਤਿਆਂ ‘ਤੇ ਹੋਏ ਹਸਤਾਖਰ: ਰਾਓ ਨਰਬੀਰ ਸਿੰਘ




